Home » ਨੌਰਥ ਆਕਲੈਂਡ ‘ਚ ਮਿਲੀ ਇੱਕ ਵਿਅਕਤੀ ਦੀ ਲਾ+ਸ਼ ਪੁਲਿਸ ਵੱਲੋਂ ਜਾਂਚ ਜਾਰੀ…
Home Page News New Zealand Local News NewZealand

ਨੌਰਥ ਆਕਲੈਂਡ ‘ਚ ਮਿਲੀ ਇੱਕ ਵਿਅਕਤੀ ਦੀ ਲਾ+ਸ਼ ਪੁਲਿਸ ਵੱਲੋਂ ਜਾਂਚ ਜਾਰੀ…

Spread the news

ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ) ਅੱਜ ਸਵੇਰੇ ਨੌਰਥ ਆਕਲੈਂਡ ਦੇ ਇੱਕ ਪਤੇ ‘ਤੇ ਲਾਸ਼ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਚ ਹੈਵਨ ਵਿੱਚ ਸਵੇਰੇ 10 ਵਜੇ ਤੋਂ ਪਹਿਲਾਂ ਇਸ ਘਟਨਾ ਬਾਰੇ ਸੂਚਿਤ ਕੀਤਾ ਗਿਆ ਸੀ।ਮੌਤ ਦੇ ਹਾਲਾਤਾਂ ਦੀ ਜਾਂਚ ਚੱਲ ਰਹੀ ਹੈ।

About the author

dailykhabar

Add Comment

Click here to post a comment