Home » ਕੈਂਬ੍ਰਿਜ ‘ਚ ਕੰਮ ਦੌਰਾਨ ਵਾਪਰੇ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌ,ਤ…
Home Page News New Zealand Local News NewZealand

ਕੈਂਬ੍ਰਿਜ ‘ਚ ਕੰਮ ਦੌਰਾਨ ਵਾਪਰੇ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌ,ਤ…

Spread the news

ਆਕਲੈਂਡ (ਬਲਜਿੰਦਰ ਸਿੰਘ) ਕੈਂਬ੍ਰਿਜ ਵਿੱਚ ਬੀਤੇ ਕੱਲ੍ਹ ਇੱਕ ਕੰਮ ਵਾਲੀ ਥਾਂ ‘ਤੇ ਵਾਪਰੀ ਘਟਨਾ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ।ਐਮਰਜੈਂਸੀ ਸੇਵਾਵਾਂ ਨੂੰ ਦੁਪਹਿਰ 12.30 ਵਜੇ ਪੀਕ ਰੋਡ ‘ਤੇ ਸਥਿਤ ਇੱਕ ਵਪਾਰਕ ਪਤੇ ‘ਤੇ ਬੁਲਾਇਆ ਗਿਆ ਸੀ।ਵਰਕਸੇਫ ਦੇ ਬੁਲਾਰੇ ਨੇ ਕਿਹਾ ਕਿ ਏਜੰਸੀ ਨੇ ਮੌਤ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਾਡੇ ਤਫ਼ਤੀਸ਼ਕਾਰ ਹਾਲਾਤਾਂ ਨੂੰ ਸਮਝਣ ਲਈ ਸਬੂਤ ਇਕੱਠੇ ਕਰ ਰਹੇ ਹਨ।