Home » ਟੋਪੋ ‘ਚ ਵਾਪਰੀ ਘਟਨਾ ਵਿੱਚ ਇੱਕ ਵਿਅਕਤੀ ਦੀ ਮੌ,ਤ,ਪੁਲਿਸ ਵੱਲੋਂ ਜਾਂਚ ਜਾਰੀ….
Home Page News • New Zealand Local News • NewZealand

ਟੋਪੋ ‘ਚ ਵਾਪਰੀ ਘਟਨਾ ਵਿੱਚ ਇੱਕ ਵਿਅਕਤੀ ਦੀ ਮੌ,ਤ,ਪੁਲਿਸ ਵੱਲੋਂ ਜਾਂਚ ਜਾਰੀ….

Spread the news

ਆਕਲੈਂਡ (ਬਲਜਿੰਦਰ ਸਿੰਘ) ਬੀਤੀ ਰਾਤ ਟੌਪੋ ਵਿੱਚ ਵਾਪਰੀ ਇੱਕ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋਣ ਜਾਣ ਤੋ ਬਾਅਦ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਦੇ ਇੱਕ ਬਿਆਨ ਦੇ ਅਨੁਸਾਰ, ਘਟਨਾ ਵਿੱਚ ਇੱਕ ਵਾਹਨ ਅਤੇ ਇੱਕ ਵਿਅਕਤੀ ਸ਼ਾਮਲ ਸਨ।ਪੁਲਿਸ ਨੇ ਕਿਹਾ ਕਿ ਇੱਕ ਵਿਅਕਤੀ ਦੇ ਜ਼ਖਮੀ ਹੋਣ ਦੀ ਘਟਨਾ ਸਬੰਧੀ ਰਾਤ 11 ਵਜੇ ਦੇ ਕਰੀਬ ਰਾਵਤੀ ਸਟ੍ਰੀਟ ਟੋਪੋ ‘ਤੇ ਐਮਰਜੈਂਸੀ ਸੇਵਾਵਾਂ ਨੂੰ ਬੁਲਾਇਆ ਗਿਆ ਸੀ।ਵਿਅਕਤੀ ਦੀ ਘਟਨਾ ਵਾਲੀ ਥਾਂ ‘ਤੇ ਹੀ ਮੌਤ ਹੋ ਗਈ।ਪੁਲਿਸ ਘਟਨਾ ਸਬੰਧੀ ਜਾਂਚ ਕਰ ਰਹੀ ਹੈ।