Home » ਕ੍ਰਾਈਸਟਚਰਚ ਵਿੱਚ ਇੱਕ ਇਮਾਰਤ ਨੂੰ ਲੱਗੀ ਭਿਆਨਕ ਅੱ-ਗ…
Uncategorized

ਕ੍ਰਾਈਸਟਚਰਚ ਵਿੱਚ ਇੱਕ ਇਮਾਰਤ ਨੂੰ ਲੱਗੀ ਭਿਆਨਕ ਅੱ-ਗ…

Spread the news

ਆਕਲੈਂਡ (ਬਲਜਿੰਦਰ ਸਿੰਘ) ਅੱਜ ਸਵੇਰੇ ਕੇਂਦਰੀ ਕ੍ਰਾਈਸਟਚਰਚ ਵਿੱਚ ਇੱਕ ਉਦਯੋਗਿਕ ਇਮਾਰਤ ਨੂੰ ਅੱਗ ਲੱਗ ਜਾਣ ਦੀ ਖ਼ਬਰ ਹੈ।ਮੀਡੀਆ ਨਾਲ ਗੱਲ ਕਰਦੇ ਹੋਏ, FENZ ਕੈਂਟਰਬਰੀ ਘਟਨਾ ਕੰਟਰੋਲਰ ਡੇਵ ਕੀ ਨੇ ਕਿਹਾ ਕਿ ਅਮਲੇ ਵੱਲੋਂ ਅੱਗ ਨੂੰ ਕਾਬੂ ਪਾ ਲਿਆ ਗਿਆ ਹੈ।ਅੱਗ ਤੋ ਬਾਅਦ ਵੱਡੀ ਗਿਣਤੀ ਵਿੱਚ ਐਮਰਜੈਂਸੀ ਸੇਵਾਵਾਂ ਮੌਕੇ ‘ਤੇ ਪਹੁੰਚੀਆਂ।ਅੱਗ ਲੱਗਣ ਦੇ ਕਾਰਨਾਂ ਸਬੰਧੀ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ।