ਅਮਕੀਕਾ ਵਿਚ ਇਸ ਸਾਲ 5 ਨਵੰਬਰ ਨੂੰ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ। ਇਸ ਚੋਣ ਵਿੱਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਰਿਪਬਲਿਕਨ ਪਾਰਟੀ ਦੀ ਤਰਫੋਂ ਚੋਣ ਲੜ ਰਹੇ ਹਨ, ਜਦਕਿ ਮੌਜੂਦਾ ਉਪ- ਰਾਸ਼ਟਰਪਤੀ ਭਾਰਤੀ ਮੂਲ ਦੀ ਕਮਲਾ ਹੈਰਿਸ ਡੈਮੋਕ੍ਰੇਟਿਕ ਪਾਰਟੀ ਵੱਲੋਂ ਚੋਣ ਲੜ ਰਹੀ ਹੈ। ਇਸ ਦੌਰਾਨ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਕਮਲਾ ਹੈਰਿਸ ਦੇ ਸਮਰਥਨ ‘ਚ ਚੋਣ ਪ੍ਰਚਾਰ ਸ਼ੁਰੂ ਕਰਨਗੇ। ਓਬਾਮਾ ਦੀ ਪਹਿਲੀ ਚੋਣ ਮੁਹਿੰਮ ਮੀਟਿੰਗ ਇਸ ਮਹੀਨੇ ਦੀ 10 ਤਾਰੀਖ਼ ਨੂੰ ਅਮਰੀਕਾ ਦੇ ਸੂਬੇ ਪੈਨਸਿਲਵੇਨੀਆ ਦੇ ਪਿਟਸਬਰਗ ਸ਼ਹਿਰ ਵਿੱਚ ਹੋਵੇਗੀ। ਇਹ ਸਪੱਸ਼ਟ ਨਹੀਂ ਹੈ ਕਿ ਹੈਰਿਸ ਉਨ੍ਹਾਂ ਨਾਲ ਨਜ਼ਰ ਆਵੇਗੀ ਜਾਂ ਨਹੀਂ। ਬਰਾਕ ਓਬਾਮਾ ਦੀ ਪਤਨੀ ਮਿਸ਼ੇਲ ਓਬਾਮਾ ਨੇ ਵੀ ਹੈਰਿਸ ਦੀ ਨਾਮਜ਼ਦਗੀ ਦਾ ਪੂਰਾ ਸਮਰਥਨ ਕੀਤਾ ਹੈ।
ਕਮਲਾ ਹੈਰਿਸ ਦੇ ਸਮਰਥਨ ‘ਚ ਚੋਣ ਪ੍ਰਚਾਰ ਕਰਨਗੇ ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ…
October 6, 2024
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












