Home » ਕ੍ਰਾਈਸਟਚਰਚ ‘ਚ ਵਾਪਰੇ ਹਾਦਸੇ ਦੌਰਾਨ ਇੱਕ ਵਿਅਕਤੀ ਹੋਇਆ ਗੰਭੀਰ ਜ਼ਖਮੀ….
Home Page News • New Zealand Local News • NewZealand

ਕ੍ਰਾਈਸਟਚਰਚ ‘ਚ ਵਾਪਰੇ ਹਾਦਸੇ ਦੌਰਾਨ ਇੱਕ ਵਿਅਕਤੀ ਹੋਇਆ ਗੰਭੀਰ ਜ਼ਖਮੀ….

Spread the news

ਆਕਲੈਂਡ(ਬਲਜਿੰਦਰ ਰੰਧਾਵਾ) ਕ੍ਰਾਈਸਟਚਰਚ ਨੇੜੇ ਇੱਕ ਟਰੱਕ ਅਤੇ ਕਾਰ ਦੀ ਟੱਕਰ ਕਾਰਨ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਜਾਣ ਦੀ ਖ਼ਬਰ ਹੈ।ਐਮਰਜੈਂਸੀ ਸੇਵਾਵਾਂ ਸਵੇਰੇ 10.50 ਵਜੇ ਦੇ ਕਰੀਬ ਬ੍ਰੀਡਿੰਗਜ਼ ਅਤੇ ਮੇਨ ਸਾਊਥ ਰੋਡ ਦੇ ਚੌਰਾਹੇ ‘ਤੇ ਘਟਨਾ ਸਥਾਨ ‘ਤੇ ਪਹੁੰਚੀਆਂ।ਪੁਲਿਸ ਦੇ ਬੁਲਾਰੇ ਨੇ ਕਿਹਾ, “ਇੱਕ ਵਿਅਕਤੀ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦੀ ਸੂਚਨਾ ਹੈ।ਹਾਦਸੇ ਤੋ ਬਾਅਦ ਸੜਕ ਨੂੰ ਬੰਦ ਕੀਤਾ ਗਿਆ ਹੈ।ਹੈਟੋ ਹੋਨ ਸੇਂਟ ਜੌਨ ਨੂੰ ਸਵੇਰੇ 10.47 ਵਜੇ ਸੂਚਿਤ ਕੀਤਾ ਗਿਆ ਉਨ੍ਹਾਂ ਵੱਲੋਂ ਮੌਕੇ ‘ਤੇ ਦੋ ਐਂਬੂਲੈਂਸਾਂ, ਇੱਕ ਰੈਪਿਡ ਰਿਸਪਾਂਸ ਯੂਨਿਟ, ਇੱਕ ਓਪਰੇਸ਼ਨ ਮੈਨੇਜਰ, ਅਤੇ ਇੱਕ ਹੈਲੀਕਾਪਟਰ ਘਟਨਾ ਸਥਾਨ ‘ਤੇ ਭੇਜਿਆ ਗਿਆ। ਅੱਗ ਅਤੇ ਐਮਰਜੈਂਸੀ ਸੇਵਾਵਾਂ (ਫੇਨਜ਼) ਨੂੰ ਵੀ ਹਾਦਸੇ ਬਾਰੇ ਸੁਚੇਤ ਕੀਤਾ ਗਿਆ ਸੀ।