Home » ਵਾਈਕਾਟੋ ‘ਚ ਗੰਭੀਰ ਜ਼ ਖ ਮੀ ਹਾਲਤ ਵਿੱਚ ਮਿਲਿਆ ਵਿਅਕਤੀ,ਪੁਲਿਸ ਵੱਲੋਂ ਜਾਂਚ ਜਾਰੀ…
Home Page News • New Zealand Local News • NewZealand

ਵਾਈਕਾਟੋ ‘ਚ ਗੰਭੀਰ ਜ਼ ਖ ਮੀ ਹਾਲਤ ਵਿੱਚ ਮਿਲਿਆ ਵਿਅਕਤੀ,ਪੁਲਿਸ ਵੱਲੋਂ ਜਾਂਚ ਜਾਰੀ…

Spread the news

ਆਕਲੈਂਡ(ਬਲਜਿੰਦਰ ਰੰਧਾਵਾ) ਵਾਈਕਾਟੋ ਦੇ ਇੱਕ ਰੋਡ ‘ਤੇ ਬੀਤੀ ਰਾਤ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਪਾਏ ਜਾਣ ਤੋਂ ਬਾਅਦ ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਵਿਅਕਤੀ ਨੂੰ Whangamarino ਨਜ਼ਦੀਕ Hampton Downs Rd ‘ਤੇ ਜ਼ਖਮੀ ਹਾਲਤ ਵਿੱਚ ਪਾਇਆ ਗਿਆ ਸੀ।ਵਿਅਕਤੀ ਨੂੰ ਆਕਲੈਂਡ ਸਿਟੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਪੁਲਿਸ ਘਟਨਾ ਦੇ ਕਾਰਨਾ ਸਬੰਧੀ ਜਾਂਚ ਕਰ ਰਹੀ ਹੈ।ਪੁਲਿਸ ਨੇ ਕਿਹਾ ਕਿ ਜੇ ਕਿਸੇ ਵੀ ਵਿਅਕਤੀ ਨੂੰ ਇਸ ਘਟਨਾ ਬਾਰੇ ਜਾਣਕਾਰੀ ਹੋਵੇ ਤਾ ਪੁਲਿਸ ਨਾਲ 105 ‘ਤੇ ਕਾਲ ਕਰ ਸੰਪਰਕ ਕੀਤਾ ਜਾ ਸਕਦਾ ਹੈ।