ਆਕਲੈਂਡ(ਬਲਜਿੰਦਰ ਰੰਧਾਵਾ)ਬੀਤੀ ਰਾਤ ‘ਚ ਇਕ ਇਮਾਰਤ ਨੂੰ ਅੱਗ ਲੱਗ ਜਾਣ ਦੀ ਵਾਪਰੀ ਘਟਨਾ ਵਿੱਚ ਮੌਕੇ ‘ਤੇ ਪਹੁੰਚੀਆਂ ਫਾਇਰ ਅਤੇ ਐਮਰਜੈਂਸੀ ਵਿਭਾਗ ਦੀਆਂ ਟੀਮਾਂ ਵੱਲੋਂ ਲਗਭਗ ਛੇ ਘੰਟੇ ਅੱਗ ਦੀ ਜੱਦੋ-ਜਹਿਦ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਗਿਆ।ਫਾਇਰ ਅਤੇ ਐਮਰਜੈਂਸੀ ਸ਼ਿਫਟ ਮੈਨੇਜਰ ਕੈਰੇਨ ਲਾਰਕਿੰਗ ਨੇ ਕਿਹਾ ਕਿ ਉਨ੍ਹਾਂ ਨੂੰ ਰਾਤ 11.20 ਵਜੇ ਕਈ ਕਾਲਾਂ ਆਈਆਂ ਅਤੇ 50m x 20m ਇਮਾਰਤ ਅੱਗ ਵਿੱਚ “ਚੰਗੀ ਤਰ੍ਹਾਂ ਨਾਲ ਸ਼ਾਮਲ” ਪਾਈ ਗਈ। ਅੱਗ ਦੀ ਸਿਖਰ ‘ਤੇ, ਛੇ ਫਾਇਰ ਟਰੱਕ ਅਤੇ ਇੱਕ ਪੌੜੀ ਵਾਲਾ ਟਰੱਕ ਘਟਨਾ ਸਥਾਨ ‘ਤੇ ਪਹੁੰਚੇ।ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਵਿੱਚ ਕਿਸੇ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਨਹੀ ਹੈ।ਅੱਗ ਲੱਗਣ ਦੇ ਕਾਰਨਾਂ ਸਬੰਧੀ ਟੀਮ ਵੱਲੋ। ਜਾਂਚ ਕੀਤੀ ਜਾ ਰਹੀ ਹੈ।
Whangārei ‘ਚ ਇੱਕ ਇਮਾਰਤ ਨੂੰ ਲੱਗੀ ਅੱ.ਗ, ਫਾਇਰ ਅਤੇ ਐਮਰਜੈਂਸੀ ਵਿਭਾਗ ਦੀਆਂ ਟੀਮਾਂ ਵੱਲੋਂ ਲਗਭਗ ਛੇ ਘੰਟੇ ਅੱਗ ਦੀ ਜੱਦੋ-ਜਹਿਦ ਤੋਂ ਬਾਅਦ ਪਾਇਆ ਗਿਆ ਅੱ+ਗ ਕਾਬੂ….
October 16, 2024
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












