Home » ਨਿਊਜ਼ੀਲੈਂਡ ‘ਚ ਵਾਪਰੇ ਵੱਖ-ਵੱਖ ਸੜਕ ਹਾਦਸਿਆਂ ਵਿੱਚ ਤਿੰਨ ਲੋਕਾਂ ਦੀ ਮੌ.ਤ…
Home Page News New Zealand Local News NewZealand

ਨਿਊਜ਼ੀਲੈਂਡ ‘ਚ ਵਾਪਰੇ ਵੱਖ-ਵੱਖ ਸੜਕ ਹਾਦਸਿਆਂ ਵਿੱਚ ਤਿੰਨ ਲੋਕਾਂ ਦੀ ਮੌ.ਤ…

Spread the news

ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ)ਨਿਊਜ਼ੀਲੈਂਡ ‘ਦ ਵੱਖ-ਵੱਖ ਹਿੱਸਿਆ ‘ਚ ਵੀਕਐਂਡ ‘ਤੇ ਵਾਪਰੇ ਸੜਕ ਹਾਦਸਿਆਂ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ।ਇਹ ਹਾਦਸੇ ਆਕਲੈਂਡ,ਹਮਿਲਟਨ,ਹਾਕਸਬੇਅ ਅਤੇ ਇਨਵਰਕਾਰਗਿਲ ਵਿੱਚ ਵਾਪਰੇ ਦੱਸੇ ਗਏ ਹਨ।