Home » ਦੱਖਣੀ ਆਕਲੈਂਡ ‘ਚ ਵਾਪਰੇ ਸੜਕ ਹਾਦਸੇ ਦੌਰਾਨ ਗੈਂਗ ਮੈਂਬਰ ਦੀ ਹੋਈ ਮੌ,ਤ…
Home Page News • New Zealand Local News • NewZealand

ਦੱਖਣੀ ਆਕਲੈਂਡ ‘ਚ ਵਾਪਰੇ ਸੜਕ ਹਾਦਸੇ ਦੌਰਾਨ ਗੈਂਗ ਮੈਂਬਰ ਦੀ ਹੋਈ ਮੌ,ਤ…

Spread the news

ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ) ਦੱਖਣੀ ਆਕਲੈਂਡ ਦੇ ਕਲੇਨਡਨ ਪਾਰਕ ‘ਚ ਵਾਪਰੇ ਸੜਕ ਹਾਦਸੇ ਵਿੱਚ ਮੰਨਿਆ ਜਾਂਦਾ ਹੈ ਕਿ ਕਿਲਰ ਬੀਜ਼ ਗੈਂਗ ਦੇ ਇੱਕ ਮੈਂਬਰ ਦੀ ਮੌਤ ਹੋ ਜਾਣ ਦੀ ਖ਼ਬਰ ਹੈ।
Roscommon Rd ‘ਤੇ ਯੂਟ ਅਤੇ ਇੱਕ ਮੋਟਰਸਾਈਕਲ ਵਿਚਕਾਰ ਵਾਪਰੇ ਹਾਦਸੇ ਦੀ ਸੂਚਨਾ ਕੱਲ੍ਹ ਐਮਰਜੈਂਸੀ ਸੇਵਾਵਾਂ ਨੂੰ ਲਗਭਗ 2.50am ‘ਤੇ ਦਿੱਤੀ ਗਈ ਸੀ।