ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ) ਆਕਲੈਂਡ ਦੇ ਓਨੀਹੰਗਾ ‘ਚ ਇੱਕ ਬੱਸ ਵਿੱਚ ਸਵਾਰ ਔਰਤ ‘ਤੇ ਹੋਏ ਹਮਲੇ ਜਿਸ ਵਿੱਚ ਪੁਲਿਸ ਵੱਲੋਂ ਔਰਤ ਦੀ ਮੌਤ ਹੋ ਜਾਣ ਦੀ ਪੁਸ਼ਟੀ ਕੀਤੀ ਗਈ ਸੀ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਲਗਾਤਾਰ ਹਮਲਾਵਰ ਦੀ ਭਾਲ ਜਾਰੀ ਹੈ।ਘਟਨਾ ਬੀਤੇ ਕੱਲ੍ਹ 2.30 ਵਜੇ ਚਰਚ ਸਟ੍ਰੀਟ, ਓਨੀਹੰਗਾ ਵਿੱਚ ਵਾਪਰੀ ਸੀ।ਦੱਸਿਆ ਜਾ ਰਿਹਾ ਹੈ ਕਿ ਘਟਨਾ ਵਾਲੀ ਥਾਂ ਤੋ ਥੋੜੀ ਦੂਰ ਇੱਕ ਪਤੇ ‘ਤੇ ਅੱਜ ਸਵੇਰੇ ਹਥਿਆਰਬੰਦ ਪੁਲਿਸ ਵੱਲੋਂ ਤਲਾਸ਼ੀ ਲਈ ਜਾ ਰਹੀ ਹੈ ਪਰ ਅਜੇ ਇਸ ਬਾਰੇ ਪੁਸ਼ਟੀ ਨਹੀ ਕੀਤੀ ਗਈ ਕਿ ਇਸ ਦਾ ਸਬੰਧ ਕੱਲ ਵਾਲੀ ਘਟਨਾ ਨਾਲ ਹੈ।ਪੁਲਿਸ ਵੱਲੋਂ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।
ਆਕਲੈਂਡ ਦੇ ਓਨੀਹੰਗਾ ‘ਚ ਇੱਕ ਬੱਸ ਵਿੱਚ ਸਵਾਰ ਔਰਤ ਦਾ ਚਾ+ਕੂ ਮਾਰ ਕ ਤ ਲ ਕਰਨ ਵਾਲੇ ਦੀ ਭਾਲ ਜਾਰੀ….
October 23, 2024
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News8,615
- India5,050
- India Entertainment129
- India News3,246
- India Sports227
- KHABAR TE NAZAR3
- LIFE66
- Movies48
- Music84
- New Zealand Local News2,903
- NewZealand3,222
- Punjabi Articules7
- Religion1,101
- Sports216
- Sports214
- Technology32
- Travel55
- Uncategorized56
- World2,313
- World News1,934
- World Sports206












