ਰਾਣੀ ਰਾਮਪਾਲ ਰਿਟਾਇਰਮੈਂਟ, ਹਾਕੀ ਭਾਰਤੀ ਮਹਿਲਾ ਹਾਕੀ ਟੀਮ ਦੀ ਸਾਬਕਾ ਕਪਤਾਨ ਰਾਣੀ ਰਾਮਪਾਲ ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਸ ਨੇ ਆਪਣੇ 16 ਸਾਲਾਂ ਦੇ ਹਾਕੀ ਕਰੀਅਰ ਨੂੰ ਅਲਵਿਦਾ ਕਹਿ ਦਿੱਤਾ। ਰਾਣੀ ਰਾਮਪਾਲ ਨੇ ਖੁਲਾਸਾ ਕੀਤਾ ਕਿ ਉਸਦਾ ਸੁਪਨਾ ਭਾਰਤ ਲਈ ਓਲੰਪਿਕ ਤਮਗਾ ਜਿੱਤਣਾ ਸੀ।ਤੁਹਾਨੂੰ ਦੱਸ ਦੇਈਏ ਕਿ ਰਾਣੀ ਦੀ ਕਪਤਾਨੀ ਵਿੱਚ ਭਾਰਤ ਨੇ ਟੋਕੀਓ ਓਲੰਪਿਕ 2020 ਵਿੱਚ ਚੌਥਾ ਸਥਾਨ ਹਾਸਲ ਕੀਤਾ ਸੀ। ਓਲੰਪਿਕ ਦੇ ਇਤਿਹਾਸ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਦਾ ਇਹ ਸਭ ਤੋਂ ਵਧੀਆ ਪ੍ਰਦਰਸ਼ਨ ਸੀ। ਉਸਨੇ ਟੀਮ ਨੂੰ ਜੂਨੀਅਰ ਵਿਸ਼ਵ ਕੱਪ ਤਗਮੇ, ਏਸ਼ੀਅਨ ਕੱਪ ਜਿੱਤਣ ਵਿੱਚ ਵੀ ਮਦਦ ਕੀਤੀ ਅਤੇ ਭਾਰਤ ਪਹਿਲੀ ਵਾਰ ਬੈਕ-ਟੂ-ਬੈਕ ਓਲੰਪਿਕ ਲਈ ਕੁਆਲੀਫਾਈ ਕਰਨ ਦਾ ਇੱਕ ਵੱਡਾ ਕਾਰਨ ਸੀ।
ਭਾਰਤੀ ਹਾਕੀ ਟੀਮ ਦੀ ਸਾਬਕਾ ਕਪਤਾਨ ਰਾਣੀ ਰਾਮਪਾਲ ਨੇ ਲਿਆ ਸੰਨਿਆਸ, 16 ਸਾਲ ਦੇ ਕਰੀਅਰ ਨੂੰ ਕਿਹਾ ਅਲਵਿਦਾ…
October 25, 2024
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News8,615
- India5,050
- India Entertainment129
- India News3,246
- India Sports227
- KHABAR TE NAZAR3
- LIFE66
- Movies48
- Music84
- New Zealand Local News2,903
- NewZealand3,222
- Punjabi Articules7
- Religion1,101
- Sports216
- Sports214
- Technology32
- Travel55
- Uncategorized56
- World2,313
- World News1,934
- World Sports206












