ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ) ਅੱਜ ਸਵੇਰੇ ਪਾਲਮਰਸਟਨ ਨੌਰਥ ਵਿੱਚ ਇੱਕ ਵਾਹਨ ਦੇ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਦੋ ਹੋਰ ਹਸਪਤਾਲ ਵਿੱਚ ਹਨ।ਪੁਲਿਸ ਨੂੰ ਰਾਤ1.50 ਵਜੇ ਤੋਂ ਬਾਅਦ ਜੌਨ ਐਫ ਕੈਨੇਡੀ ਡਰਾਈਵ ‘ਤੇ ਬੁਲਾਇਆ ਗਿਆ।
ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਵਿਅਕਤੀ ਦੀ ਮੌਕੇ ‘ਤੇ ਮੌਤ ਹੋ ਗਈ, ਜਦਕਿ ਦੋ ਹੋਰਾਂ ਨੂੰ ਹਸਪਤਾਲ ਲਿਜਾਇਆ ਗਿਆ ਜਿਨਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ।ਪੁਲਿਸ ਨੇ ਕਿਹਾ, “ਗੰਭੀਰ ਕਰੈਸ਼ ਯੂਨਿਟ ਵੱਲੋਂ ਸੀਨ ਦੀ ਜਾਂਚ ਕੀਤੀ ਜਾ ਰਹੀ ਹੈ।
Palmerston North ‘ਚ ਬੀਤੀ ਰਾਤ ਵਾਪਰੇ ਹਾ ਦ ਸੇ ਦੌਰਾਨ ਇੱਕ ਵਿਅਕਤੀ ਦੀ ਮੌ.ਤ,ਦੋ ਹੋਰ ਜ਼ਖਮੀ….
