ਰਾਸ਼ਟਰਪਤੀ ਚੋਣਾਂ ‘ਚ ਬਹੁਮਤ ਮਿਲਣ ਤੋਂ ਬਾਅਦ ਡੋਨਾਲਡ ਟਰੰਪ ਨੇ ਰਾਸ਼ਟਰ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮੈਂ ਸਾਰਿਆਂ ਦਾ ਧੰਨਵਾਦ ਕਰਦਾ ਹਾਂ, ਹੁਣ ਅਸੀਂ ਦੇਸ਼ ਨੂੰ ਮਜ਼ਬੂਤ ਕਰਾਂਗੇ। ਉਨ੍ਹਾਂ ਨੇ 47ਵਾਂ ਰਾਸ਼ਟਰਪਤੀ ਬਣਾਉਣ ਲਈ ਜਨਤਾ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਇਹ ਇਤਿਹਾਸ ਦੀ ਸਭ ਤੋਂ ਵ4ਡੀ ਰਾਸਟਰਪਤੀ ਚੋਣ ਹੈ। ਉਨ੍ਹਾਂ ਨੇ ਆਪਣੇ ਬਾਰਡਰ ਫਿਕਸ ਕਰਨ ਦੀ ਗੱਲ ਵੀ ਆਖੀ। ਡੋਨਾਲਡ ਟਰੰਪ ਨੇ ਟੇਸਲਾ ਦੇ ਸੀਈਓ ਐਲਨ ਮਸਕ ਦੀ ਕਾਫੀ ਤਾਰੀਫ ਕੀਤੀ ਹੈ। ਉਸ ਨੇ ਕਿਹਾ ਕਿ ਮੈਂ ਐਲਨ ਮਸਕ ਨੂੰ ਪਿਆਰ ਕਰਦਾ ਹਾਂ, ਉਹ ਸ਼ਾਨਦਾਰ ਹੈ। ਟਰੰਪ ਨੇ ਨਵੇਂ ਚੁਣੇ ਗਏ vice president electਦੀ ਕਾਫੀ ਤਾਰੀਫ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਦੁਸ਼ਮਣ ਦੇ ਕੈਂਪ ਵਿੱਚ ਜਾ ਕੇ ਲੜੇ ਸਨ।
ਆਈ ਲਵ ਯੂ ਐਲਨ ਮਸਕ’ ਅਮਰੀਕੀ ਰਾਸ਼ਟਰਪਤੀ ਚੋਣ ਜਿੱਤਣ ਤੋਂ ਬਾਅਦ ਬੋਲੇ ਡੋਨਾਲਡ ਟਰੰਪ…
November 6, 2024
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












