ਕੈਨੇਡੀਅਨ ਪੁਲਿਸ ਨੇ ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰ ਅਰਸ਼ ਡੱਲਾ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਸੂਤਰਾਂ ਅਨੁਸਾਰ ਉਸ ਨੂੰ ਕੈਨੇਡਾ ਵਿੱਚ 27-28 ਨਵੰਬਰ ਨੂੰ ਹੋਈ ਗੋਲੀਬਾਰੀ ਦੇ ਸਬੰਧ ਵਿਚ ਹਿਰਾਸਤ ਵਿੱਚ ਲਿਆ ਗਿਆ ਹੈ, ਜਿਸ ਵਿਚ ਉਹ ਖੁਦ ਵੀ ਮੌਜੂਦ ਸੀ। ਕੈਨੇਡਾ ਦੀ ਹਾਲਟਨ ਰੀਜਨਲ ਪੁਲਿਸ ਸਰਵਿਸ (ਐੱਚ.ਆਰ.ਪੀ.ਐੱਸ.) ਪਿਛਲੇ ਸੋਮਵਾਰ ਸਵੇਰੇ ਮਿਲਟਨ ਵਿੱਚ ਹੋਈ ਗੋਲੀਬਾਰੀ ਦੀ ਜਾਂਚ ਕਰ ਰਹੀ ਹੈ। ਇਸ ਸਬੰਧ ਵਿਚ ਉਸ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।ਭਾਰਤੀ ਸੁਰੱਖਿਆ ਏਜੰਸੀਆਂ ਮੁਤਾਬਕ ਗੈਂਗਸਟਰ ਅਰਸ਼ ਡੱਲਾ ਭਾਰਤ ਤੋਂ ਫਰਾਰ ਹੋਣ ਤੋਂ ਬਾਅਦ ਆਪਣੀ ਪਤਨੀ ਨਾਲ ਕੈਨੇਡਾ ‘ਚ ਰਹਿ ਰਿਹਾ ਹੈ। ਉਸ ਦੇ ਦੋ ਸਾਥੀਆਂ ਨੂੰ ਵੀ ਐਤਵਾਰ ਸਵੇਰੇ ਫਰੀਦਕੋਟ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਨ੍ਹਾਂ ਦੋਵਾਂ ਸ਼ੂਟਰਾਂ ਨੇ ਗੈਂਗਸਟਰ ਅਰਸ਼ ਡੱਲਾ ਦੇ ਇਸ਼ਾਰੇ ‘ਤੇ ਜਸਵੰਤ ਸਿੰਘ ਗਿੱਲ ਨੂੰ ਗਵਾਲੀਅਰ ‘ਚ ਵੀ ਮਾਰਿਆ ਸੀ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀ.ਜੀ.ਪੀ. ਨੇ ਸਾਂਝੀ ਕੀਤੀ ਸੀ।
ਕੈਨੇਡੀਅਨ ਪੁਲਿਸ ਨੇ ਗ੍ਰਿਫਤਾਰ ਕੀਤਾ ਅਰਸ਼ ਡੱਲਾ…
November 11, 2024
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












