Home » ਟੀ-ਪੁੱਕੀ ਨਜ਼ਦੀਕ ਵਾਪਰੇ ਹਾਦਸੇ ਵਿੱਚ 4 ਵਿਅਕਤੀ ਹੋਏ ਜ਼ਖ਼+ਮੀ,ਇੱਕ ਦੀ ਹਾਲਤ ਗੰਭੀਰ…
Home Page News • New Zealand Local News • NewZealand

ਟੀ-ਪੁੱਕੀ ਨਜ਼ਦੀਕ ਵਾਪਰੇ ਹਾਦਸੇ ਵਿੱਚ 4 ਵਿਅਕਤੀ ਹੋਏ ਜ਼ਖ਼+ਮੀ,ਇੱਕ ਦੀ ਹਾਲਤ ਗੰਭੀਰ…

Spread the news

ਆਕਲੈਂਡ (ਬਲਜਿੰਦਰ ਸਿੰਘ) ਅੱਜ ਸਵੇਰੇ ਟੀ-ਪੁੱਕੀ ਨੇੜੇ ਹੋਏ ਇੱਕ ਹਾਦਸੇ ਵਿੱਚ ਚਾਰ ਲੋਕ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ।ਇੱਕ ਬੁਲਾਰੇ ਨੇ ਦੱਸਿਆ ਕਿ ਪੁਲਿਸ ਨੂੰ ਸਵੇਰੇ 7.20 ਵਜੇ ਸੂਚਿਤ ਕੀਤਾ ਗਿਆ ਸੀ ਕਿ Te Puke Highway and Te Tumu ਰੋਡ ਨੇੜੇ ਦੋ ਕਾਰਾਂ ਦੀ ਟੱਕਰ ਹੋ ਗਈ ਸੀ।ਇੱਕ ਵਿਅਕਤੀ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦੀ ਸੂਚਨਾ ਹੈ ਅਤੇ ਉਸਨੂੰ ਹਸਪਤਾਲ ਲਿਜਾਇਆ ਗਿਆ ਹੈ ਅਤੇ ਤਿੰਨ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ