Home » ਬੇਅ ਆਫ਼ ਪਲੈਂਟੀ ਵਿੱਚ ਵਾਪਰੇ ਹਾਦਸੇ ਦੌਰਾਨ ਇੱਕ ਵਿਅਕਤੀ ਹੋਇਆ ਗੰਭੀਰ ਜ਼ਖਮੀ…
Home Page News • New Zealand Local News • NewZealand

ਬੇਅ ਆਫ਼ ਪਲੈਂਟੀ ਵਿੱਚ ਵਾਪਰੇ ਹਾਦਸੇ ਦੌਰਾਨ ਇੱਕ ਵਿਅਕਤੀ ਹੋਇਆ ਗੰਭੀਰ ਜ਼ਖਮੀ…

Spread the news

ਆਕਲੈਂਡ (ਬਲਜਿੰਦਰ ਸਿੰਘ)ਵੈਸਟਰਨ ਬੇਅ ਆਫ਼ ਪਲੈਂਟੀ ਵਿੱਚ ਵਾਪਰੇ ਇੱਕ ਗੰਭੀਰ ਹਾਦਸੇ ਦੀ ਖ਼ਬਰ ਆ ਰਹੀ ਹੈ।ਦੱਸਿਆ ਜਾ ਰਿਹਾ ਹੈ ਕਿ ਦੋ ਵਾਹਨ ਓਰੋਪੀ ਰੋਡ ‘ਤੇ ਨਗਾ ਪਾਰੇ ਰੋਡ ਅਤੇ ਕੈਸਲਸ ਰੋਡ ਦੇ ਇੰਟਰਸੈਕਸ਼ਨ ਨੇੜੇ ਟਕਰਾ ਗਏ ਹਨ।ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਉਨ੍ਹਾਂ ਨੂੰ ਦੁਪਹਿਰ 2.15 ਵਜੇ ਮਿਲੀ।ਹਾਦਸੇ ਵਿੱਚ ਇੱਕ ਵਿਅਕਤੀ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਜਾਣ ਦੀ ਖਬਰ ਹੈ।ਹਾਦਸੇ ਕਾਰਨ ਸੜਕ ਨੂੰ ਬੰਦ ਕੀਤਾ ਗਿਆ ਹੈ।