ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ)ਆਕਲੈਂਡ ਦੇ ਮੈਂਗਰੀ ਵਿੱਚ ਬੀਤੀ ਰਾਤ ਇੱਕ ਕੰਮ ਦੌਰਾਨ ਵਾਪਰੀ ਘਟਨਾ ਵਿੱਚ ਇੱਕ ਔਰਤ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਜਾਣ ਦੀ ਖਬਰ ਹੈ।ਸੇਂਟ ਜੌਨ ਨੇ ਕਿਹਾ ਕਿ ਦੋ ਰੈਪਿਡ ਰਿਸਪਾਂਸ ਵਾਹਨਾਂ, ਇੱਕ ਐਂਬੂਲੈਂਸ ਅਤੇ ਇੱਕ ਓਪਰੇਸ਼ਨ ਮੈਨੇਜਰ ਨਾਲ ਰਾਤ 10.37 ਵਜੇ ਦੇ ਕਰੀਬ ਵੇਰੀਸਿਮੋ ਡਰਾਇਵ ‘ਤੇ ਪਹੁੰਚੇ ਜਿੱਥੇ ਇੱਕ ਮਰੀਜ਼ ਨੂੰ ਗੰਭੀਰ ਹਾਲਤ ਵਿੱਚ ਐਂਬੂਲੈਂਸ ਰਾਹੀਂ ਆਕਲੈਂਡ ਸਿਟੀ ਹਸਪਤਾਲ ਲਿਜਾਇਆ ਗਿਆ।ਵਰਕਸੇਫ ਨੂੰ ਸੂਚਿਤ ਕੀਤਾ ਗਿਆ ਹੈ ਅਤੇ ਉਹ ਸ਼ੁਰੂਆਤੀ ਪੁੱਛਗਿੱਛ ਕਰ ਰਿਹਾ ਹੈ।
ਮੈਂਗਰੀ ‘ਚ ਕੰਮ ਦੌਰਾਨ ਵਾਪਰੇ ਹਾਦਸੇ ਵਿੱਚ ਇੱਕ ਔਰਤ ਗੰਭੀਰ ਰੂਪ ਵਿੱਚ ਜ਼ਖ਼ਮੀ…
