Home » ਕੈਨੇਡਾ ‘ਚ ਬਰਫ ਤੋਂ ਟਰਾਲਾ ਸਲਿੱਪ ਹੋਣ ਕਾਰਨ ਵਾਪਰੇ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਮੌ.ਤ…
Home Page News • India • India News • World • World News

ਕੈਨੇਡਾ ‘ਚ ਬਰਫ ਤੋਂ ਟਰਾਲਾ ਸਲਿੱਪ ਹੋਣ ਕਾਰਨ ਵਾਪਰੇ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਮੌ.ਤ…

Spread the news

ਕੈਨੇਡਾ ’ਚ ਵਾਪਰੇ ਇਕ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ।ਦੱਸਿਆ ਜਾ ਰਿਹਾ ਹੈ 34 ਸਾਲਾ ਪ੍ਰਿਤਪਾਲ ਸਿੰਘ ਪੁੱਤਰ ਬਿਕਰਮ ਸਿੰਘ ਭੰਗਲ ਕਰੀਬ ਇਕ ਸਾਲ ਪਹਿਲਾਂ ਪਰਿਵਾਰ ਸਮੇਤ ਕੈਨੇਡਾ ਗਿਆ ਸੀ। ਜਿੱਥੇ ਉਹ ਸਰੀ ਸ਼ਹਿਰ ’ਚ ਟਰਾਲਾ ਚਲਾਉਂਦਾ ਸੀ। ਦੱਸਿਆ ਜਾਂਦਾ ਹੈ ਕਿ ਐਤਵਾਰ ਨੂੰ ਬਰਫ਼ ਕਾਰਨ ਟਰਾਲਾ ਸਲਿਪ ਹੋਣ ਮਗਰੋਂ ਪਲਟ ਗਿਆ। ਇਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।