ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ) ਕ੍ਰਾਈਸਟਚਰਚ ਵਿੱਚ ਅੱਜ ਸਵੇਰੇ ਹਲਕੇ ਜਿਹੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
ਜੀਓਨੈੱਟ ਨੇ ਕਿਹਾ ਕਿ ਮੰਗਲਵਾਰ ਸਵੇਰੇ 6.20 ਵਜੇ 2.4 ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਸ ਦਾ ਕ੍ਰਾਈਸਟਚਰਚ ਤੋਂ 5 ਕਿਲੋਮੀਟਰ ਦੱਖਣ-ਪੂਰਬ ਵਿਚ ਕੇਂਦਰਿਤ ਸੀ ਅਤੇ 4 ਕਿਲੋਮੀਟਰ ਦੀ ਡੂੰਘਾਈ ਵਿਚ ਸੀ।600 ਤੋਂ ਵੱਧ ਲੋਕਾਂ ਨੇ ਇਸ ਦੇ ਕੁਝ ਮਿੰਟਾਂ ਵਿੱਚ ਹੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ।
ਕ੍ਰਾਈਸਟਚਰਚ ‘ਚ ਤੜਕੇ ਸਵੇਰੇ ਲੱਗੇ ਭੂਚਾਲ ਦੇ ਝਟਕੇ….
