Home » ਵਾਈਕਾਟੋ ‘ਚ ਵਾਪਰੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਜ਼ਖਮੀ….
Home Page News • New Zealand Local News • NewZealand

ਵਾਈਕਾਟੋ ‘ਚ ਵਾਪਰੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਜ਼ਖਮੀ….

Spread the news


ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ) ਵਾਈਕਾਟੋ ਦੇ ਵਾਟਹਾਟਾ ਵਿੱਚ ਅੱਜ ਇੱਕ ਕਾਰ ਇੱਕ ਵਾੜ ਨਾਲ ਟਕਰਾਉਣ ਕਾਰਨ ਇੱਕ ਵਿਅਕਤੀ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਜਾਣ ਦੀ ਖਬਰ ਹੈ।ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਇਹ ਘਟਨਾ ਸਵੇਰੇ 11.28 ਵਜੇ ਦੇ ਕਰੀਬ ਵਾਪਰੀ।
ਹਾਟੋ ਹੋਨ ਸੇਂਟ ਜੌਨ ਦੇ ਬੁਲਾਰੇ ਨੇ ਕਿਹਾ ਕਿ ਹਾਦਸੇ ਵਿੱਚ ਜ਼ਖਮੀ ਹੋਏ ਇੱਕ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਵਾਈਕਾਟੋ ਹਸਪਤਾਲ ਲਿਜਾਇਆ ਗਿਆ ਹੈ।