Home » ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ,ਤ…
Home Page News India India News World World News

ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ,ਤ…

Spread the news

ਮਹਿਜ 8 ਮਹੀਨੇ ਪਹਿਲਾਂ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਜਗਜੀਤ ਸਿੰਘ ਪੁੱਤਰ ਬਹਾਦਰ ਸਿੰਘ 32 ਸਾਲ ਜੋ 8 ਕੁ ਮਹੀਨੇ ਪਹਿਲਾਂ ਕੈਨੇਡਾ ਆਪਣੀ ਭੈਣ ਕੋਲ ਗਿਆ ਸੀ ਦੀ ਅਚਾਨਕ ਦਿਲ ਦੀ ਧੜਕਣ ਰੁਕਣ ਕਾਰਨ ਮੌਤ ਹੋ ਗਈ।ਜਗਜੀਤ ਸਿੰਘ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਵਿਚ ਸੋਗ ਪਸਰ ਗਿਆ। ਇੱਥੇ ਦੱਸ ਦਈਏ ਕਿ ਇਸੇ ਪਿਛਲੇ ਹਫਤੇ ਵੀ ਲੋਪੋਂ ਪਿੰਡ ਦੇ ਨੌਜਵਾਨ ਦੀ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ। ਇਹ ਜ਼ਿਲ੍ਹੇ ਦੀ ਦੂਜੀ ਘਟਨਾ ਹੈ ਜੋ ਕੈਨੇਡਾ ‘ਚ ਵਾਪਰੀ ਹੈ।