Home » ਕੈਨੇਡਾ ‘ਚ ਪੰਜਾਬੀ ਨੌਜਵਾਨ ਦੇ ਕ ਤ ਲ ਮਾਮਲੇ ਸਬੰਧੀ ਪੁਲਿਸ ਨੇ ਦੋ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ…
Home Page News India India News World World News

ਕੈਨੇਡਾ ‘ਚ ਪੰਜਾਬੀ ਨੌਜਵਾਨ ਦੇ ਕ ਤ ਲ ਮਾਮਲੇ ਸਬੰਧੀ ਪੁਲਿਸ ਨੇ ਦੋ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ…

Spread the news

ਐਡਮਿੰਟਨ ਪੁਲਿਸ ਨੇ ਸਿੱਖ ਨੌਜਵਾਨ ਹਰਸ਼ਾਨਦੀਪ ਸਿੰਘ (20) ਜੋਕਿ ਸੁਰੱਖਿਆ ਗਾਰਡ ਵਜੋਂ ਕੰਮ ਕਰ ਰਿਹਾ ਸੀ ਦੇ ਕਤਲ ਦੇ ਮਾਮਲੇ ਵਿੱਚ 2 ਗ੍ਰਿਫ਼ਤਾਰੀਆਂ ਕੀਤੀਆਂ ਹਨ। ਗ੍ਰਿਫਤਾਰ ਹੋਣ ਵਾਲਿਆਂ ਵਿੱਚ ਈਵਾਨ ਰੇਨ (ਹੇਠਾਂ ਕਥਿਤ ਤਸਵੀਰ) ਅਤੇ ਜੂਡਿਥ ਸੌਲਟੌਕਸ ਹਨ । ਹੈਰਾਨੀ ਦੀ ਗੱਲ ਹੈ ਕਿ ਦੋਵਾਂ ਦਾ ਇੱਕ ਲੰਮਾ ਅਪਰਾਧਿਕ ਇਤਿਹਾਸ ਰਿਹਾ ਹੈ ਜਿਸ ਵਿੱਚ ਕਈ ਵਾਰੰਟ ਹਨ ਅਤੇ ਇਵਾਨ ਅਤੇ ਜੂਡਿਥ ਨੂੰ ਪਹਿਲਾਂ ਵੀ ਲੋਕਾਂ ਨੂੰ ਚਾਕੂ ਮਾਰਨ ਦੇ ਦੋਸ਼ ਵਿੱਚ ਸਜ਼ਾ ਸੁਣਾਈ ਜਾ ਚੁੱਕੀ ਹੈ।