Home » ਵੈਲਿੰਗਟਨ ‘ਚ ਗੰਭੀਰ ਰੂਪ ਵਿੱਚ ਮਿਲਿਆ ਵਿਅਕਤੀ,ਪੁਲਿਸ ਵੱਲੋਂ ਜਾਂਚ ਜਾਰੀ…
Home Page News • New Zealand Local News • NewZealand

ਵੈਲਿੰਗਟਨ ‘ਚ ਗੰਭੀਰ ਰੂਪ ਵਿੱਚ ਮਿਲਿਆ ਵਿਅਕਤੀ,ਪੁਲਿਸ ਵੱਲੋਂ ਜਾਂਚ ਜਾਰੀ…

Spread the news

ਆਕਲੈਂਡ(ਬਲਜਿੰਦਰ ਰੰਧਾਵਾ) ਵੈਲਿੰਗਟਨ ਦੀ ਇੱਕ ਸਟਰੀਟ ‘ਤੇ ਇੱਕ ਇੱਕ ਵਿਅਕਤੀ ਦੇ ਗੰਭੀਰ ਜ਼ਖਮੀ ਰੂਪ ਵਿੱਚ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।ਐਮਰਜੈਂਸੀ ਸੇਵਾਵਾਂ ਨੇ ਦੁਪਹਿਰ 3:30 ਵਜੇ ਦੇ ਕਰੀਬ Naenae ਦੀ ਸੇਡਨ ਸਟ੍ਰੀਟ ‘ਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਹਾਲਤ ਮਿਲੇ ਵਿਅਕਤੀ ਸਬੰਧੀ ਸੂਚਨਾ ਮਿਲੀ ਸੀ।ਪੁਲਿਸ ਜਾਂਚ ਸ਼ੁਰੂਆਤੀ ਪੜਾਅ ‘ਤੇ, ਪੁਲਿਸ ਇਹ ਪਤਾ ਲਗਾਉਣ ਲਈ ਕੰਮ ਕਰ ਰਹੀ ਹੈ ਕਿ ਅਸਲ ਵਿੱਚ ਕੀ ਹੋਇਆ ਸੀ।