Home » ਦੱਖਣੀ ਆਕਲੈਂਡ ਦੇ ਮੈਨੁਕਾਊ ‘ਚ ਕਾਰ ਅਤੇ ਟਰੱਕ ਦਰਮਿਆਨ ਹੋਈ ਟੱਕਰ…
Home Page News • New Zealand Local News • NewZealand

ਦੱਖਣੀ ਆਕਲੈਂਡ ਦੇ ਮੈਨੁਕਾਊ ‘ਚ ਕਾਰ ਅਤੇ ਟਰੱਕ ਦਰਮਿਆਨ ਹੋਈ ਟੱਕਰ…

Spread the news

ਆਕਲੈਂਡ (ਬਲਜਿੰਦਰ ਸਿੰਘ)ਅੱਜ ਦੁਪਹਿਰ 1.30 ਵਜੇ ਦੇ ਕਰੀਬ ਮੈਨੁਕਾਊ ਵਿੱਚ ਲੈਂਬੀ ਡਰਾਇਵ ‘ਤੇ ਇੱਕ ਕਾਰ ਦੇ ਟਰੱਕ ਨਾਲ ਟਕਰਾ ਜਾਣ ਤੋ ਬਾਅਦ ਮੌਕੇ ‘ਤੇ ਐਮਰਜੈਂਸੀ ਸੇਵਾਵਾਂ ਪਹੁੰਚੀਆਂ ਹਨ।ਹਾਦਸੇ ਵਿੱਚ ਕਿਸੇ ਦੇ ਜ਼ਖਮੀ ਹੋਣ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹਨ।ਮੌਕੇ ‘ਤੇ ਪੁਲਿਸ ਅਤੇ ਐਂਬੂਲੈਂਸ ਵੀ ਪਹੁੰਚੀ ਹੋਈ ਹੈ ਅਤੇ ਹਾਦਸੇ ਦੀ ਜਾਂਚ ਜਾਰੀ ਹੈ।ਹਾਦਸੇ ਸਬੰਧੀ ਵਧੇਰੇ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।