ਆਕਲੈਂਡ (ਬਲਜਿੰਦਰ ਸਿੰਘ) ਕੋਰੋਮੰਡਲ ਵਿੱਚ ਬੀਤੇ ਕੱਲ੍ਹ ਦੋ ਵਾਹਨਾਂ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ।
ਇੱਕ ਬਿਆਨ ਵਿੱਚ, ਪੁਲਿਸ ਨੇ ਕਿਹਾ ਕਿ ਐਮਰਜੈਂਸੀ ਸੇਵਾਵਾਂ ਨੂੰ ਕੱਲ ਸ਼ਾਮ ਲਗਭਗ 5.20 ਵਜੇ ਹਾਦਸੇ ਦੀ ਸੂਚਨਾ ਮਿਲੀ ਸੀ।ਅਫ਼ਸੋਸ ਦੀ ਗੱਲ ਹੈ ਕਿ ਇੱਕ ਵਿਅਕਤੀ ਦੀ ਮੌਕੇ ਹੀ ਮੌਤ ਹੋ ਗਈ।ਵਿਅਕਤੀ ਦੀ ਮੌਤ ਨੂੰ ਜਾਂਚ ਲਈ ਕੋਰੋਨਰ ਨੂੰ ਰੈਫਰ ਕਰ ਦਿੱਤਾ ਗਿਆ ਹੈ।
Add Comment