Home » ਅਮਰੀਕਾ ‘ਚ ਵਾਪਰੇ ਦਰਦਨਾਕ ਹਾਦਸੇ ਵਿੱਚ ਦੋ ਗੁਰਸਿੱਖ ਨੌਜਵਾਨਾਂ ਦੀ ਮੌ,ਤ…
Home Page News India World World News

ਅਮਰੀਕਾ ‘ਚ ਵਾਪਰੇ ਦਰਦਨਾਕ ਹਾਦਸੇ ਵਿੱਚ ਦੋ ਗੁਰਸਿੱਖ ਨੌਜਵਾਨਾਂ ਦੀ ਮੌ,ਤ…

Spread the news

ਬੀਤੇ ਦਿਨੀਂ ਫਰਿਜ਼ਨੋ ਦੀ ਬਰਡ ਤੇ ਸਨੀਸਾਈਡ ਐਵੇਨਿਊ ਤੇ ਹੋਏ ਮੋਟਰਸਾਈਕਲ ਐਕਸੀਡੈਂਟ ਹੋਇਆ ਵਿੱਚ ਦੋ ਪੰਜਾਬੀ ਗੁਰਸਿੱਖ ਨੌਜਵਾਨ ਦੁੱਖਦਾਈ ਖ਼ਬਰ ਹੈ।ਮ੍ਰਿਤਕਾ ਦੀ ਪਛਾਣ ਅੰਤਰਪ੍ਰੀਤ ਸਿੰਘ ਅਤੇ ਹਰਜਾਪ ਸਿੰਘ ਦੋਵੇ ਹੀ ਨੌਜਵਾਨਾਂ ਦੀ ਉਮਰ 13 ਤੋਂ 15 ਸਾਲ ਸੀ ਅਤੇ ਦੋਵੇਂ ਮਾਪਿਆਂ ਦੇ ਇਕਲੌਤੇ ਪੁੱਤਰ ਸਨ। ਘਰੋਂ ਵੈਸੇ ਹੀ ਲੋਕਲ ਗੇੜਾ ਦੇਣ ਲਈ ਮੋਟਰਸਾਈਕਲ ਤੇ ਸਵਾਰ ਹੋਕੇ ਨਿੱਕਲੇ, ਐਮਾਜ਼ਨ ਦੀ ਵੈਨ ਨਾਲ ਜਾ ਟਕਰਾਏ, ਬੱਚਿਆਂ ਨੇ ਹੈਲਮੇਟ ਵੀ ਨਹੀਂ ਪਹਿਨੇ ਹੋਏ ਸਨ। ਦੋਵਾਂ ਦੀ ਮੌਕੇ ਤੇ ਮੌਤ ਹੋ ਗਈ। ਦੋਵੇ ਬੱਚੇ ਗੁਰਦੁਆਰਾ ਨਾਨਕ ਪ੍ਰਕਾਸ਼ ਦੀ ਗੱਤਕਾ ਟੀਮ ਦੇ ਹੋਣਹਾਰ ਮੈਂਬਰ ਸਨ ।