Home » ਨੇਪੀਅਰ ‘ਚ ਸ਼ੱਕੀ ਹਲਾਤਾਂ ਵਿੱਚ ਮਿਲੀ ਇੱਕ ਵਿਅਕਤੀ ਦੀ ਲਾਸ਼,ਪੁਲਿਸ ਵੱਲੋਂ ਜਾਂਚ ਜਾਰੀ…
Home Page News • New Zealand Local News • NewZealand

ਨੇਪੀਅਰ ‘ਚ ਸ਼ੱਕੀ ਹਲਾਤਾਂ ਵਿੱਚ ਮਿਲੀ ਇੱਕ ਵਿਅਕਤੀ ਦੀ ਲਾਸ਼,ਪੁਲਿਸ ਵੱਲੋਂ ਜਾਂਚ ਜਾਰੀ…

Spread the news

ਆਕਲੈਂਡ(ਬਲਜਿੰਦਰ ਰੰਧਾਵਾ)ਅੱਜ ਤੜਕੇ ਸਵੇਰੇ ਨੇਪੀਅਰ ਦੇ ਸੀਬੀਡੀ ਦੀ ਇੱਕ ਗਲੀ ਵਿੱਚ ਇੱਕ ਵਿਅਕਤੀ ਦੀ ਸ਼ੱਕੀ ਹਲਾਤਾਂ ਵਿੱਚ ਲਾਸ਼ ਮਿਲਣ ਦੇ ਮਾਮਲੇ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ।ਪੁਲਿਸ ਨੂੰ ਤੜਕੇ ਸਵੇਰੇ ਐਮਰਸਨ ਅਤੇ ਹੇਸਟਿੰਗਸ ਸਟਰੀਟ ਦੇ ਚੌਰਾਹੇ ਦੇ ਨੇੜੇ ਘਟਨਾ ਸਥਾਨ ‘ਤੇ ਬੁਲਾਇਆ ਗਿਆ ਸੀ।ਪੁਲਿਸ ਵੱਲੋਂ ਜਾਂਚ ਜਾਰੀ ਹੈਪੁਲਿਸ ਨੇ ਕਿਹਾ, “ਜੇ ਕਿਸੇ ਕੋਲ ਘਟਨਾ ਸਬੰਧੀ ਕੋਈ ਜਾਣਕਾਰੀ ਜਾਂ ਸੀਸੀਟੀਵੀ ਜਾਂ ਡੈਸ਼ਕੈਮ ਫੁਟੇਜ ਹੈ ਜੋ ਪੁੱਛਗਿੱਛ ਵਿੱਚ ਸਹਾਇਤਾ ਕਰ ਸਕਦੀ ਹੈ ਤਾਂ ਕਿਰਪਾ ਕਰਕੇ ਫਾਈਲ ਨੰਬਰ 241218/5045 ਦਾ ਹਵਾਲਾ ਦੇ ਪੁਲਿਸ ਨਾਲ ਸੰਪਰਕ ਕੀਤਾ ਜਾ ਸਕਦਾ ਹੈ।