ਸੀਤ ਲਹਿਰ ਕਾਰਨ ਆਗਰਾ ਦੇ ਸਕੂਲਾਂ ਵਿੱਚ 14 ਜਨਵਰੀ ਤੱਕ ਛੁੱਟੀ ਰਹੇਗੀ। ਸਰਕਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਭਲਕੇ ਤੋਂ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਸਕੂਲਾਂ ਵਿੱਚ ਛੁੱਟੀ ਰਹੇਗੀ। ਇਸ ਵਿੱਚ ਬੀਐਸਏ ਨੇ 14 ਜਨਵਰੀ ਤੱਕ ਛੁੱਟੀ ਦਾ ਐਲਾਨ ਕੀਤਾ ਹੈ। ਕੜਾਕੇ ਦੀ ਠੰਡ ਦੇ ਮੱਦੇਨਜ਼ਰ ਬੀਐਸਏ ਨੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ।
Add Comment