Home » ਮੈਂਗਰੀ ‘ਚ ਏਅਰਪੋਰਟ ਨਜ਼ਦੀਕ ਵਾਪਰੇ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌ,ਤ…
Home Page News • New Zealand Local News • NewZealand

ਮੈਂਗਰੀ ‘ਚ ਏਅਰਪੋਰਟ ਨਜ਼ਦੀਕ ਵਾਪਰੇ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌ,ਤ…

Spread the news


ਆਕਲੈਂਡ (ਬਲਜਿੰਦਰ ਸਿੰਘ)ਬੀਤੇ ਕੱਲ੍ਹ ਮੈਂਗਰੀ ਦੇ ਇਹੁਮਾਤਾਓ ਰੋਡ ‘ਤੇ ਵਾਪਰੇ ਇਕ ਵਾਹਨ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ।
ਹਾਦਸੇ ਸਬੰਧੀ ਐਮਰਜੈਂਸੀ ਸੇਵਾਵਾਂ ਨੇ ਸ਼ਾਮ 5.30 ਵਜੇ ਦੇ ਕਰੀਬ ਸੂਚਿਤ ਕੀਤਾ ਗਿਆ ਸੀ।ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਚੱਲ ਰਹੀ ਹੈ।