Home » ਕੁੱਝ ਮਹੀਨੇ ਪਹਿਲਾ ਕੈਨੇਡਾ ਗਏ ਮੋਗਾ ਦੇ ਨੌਜਵਾਨ ਦੀ ਮੌ,ਤ…
Home Page News India India News World

ਕੁੱਝ ਮਹੀਨੇ ਪਹਿਲਾ ਕੈਨੇਡਾ ਗਏ ਮੋਗਾ ਦੇ ਨੌਜਵਾਨ ਦੀ ਮੌ,ਤ…

Spread the news

ਮੋਗਾ ਦੇ ਪਿੰਡ ਬਿਲਾਸਪੁਰ ਦੇ ਨੌਜਵਾਨ ਦੀ ਕੈਨੇਡਾ ‘ਚ ਮੌਤ ਹੋਣ ਦਾ ਦੁਖਦਾਈ ਪਤਾ ਲੱਗਾ ਹੈ। ਉਕਤ ਨੌਜਵਾਨ ਮਹਿਜ 3 ਕੁ ਮਹੀਨੇ ਪਹਿਲਾਂ ਕੈਨੇਡਾ ਗਿਆ ਸੀ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ 26 ਸਾਲ ਜੋ ਕੈਨੇਡਾ ਵਿਖੇ ਗਿਆ ਸੀ ਉਸ ਦੀ ਹਾਰਟ ਅਟੈਕ ਹੋਣ ਨਾਲ ਮੌਤ ਹੋ ਗਈ। ਪਤਾ ਲੱਗਾ ਹੈ ਕਿ ਉਕਤ ਨੌਜਵਾਨ ਪਰੇਸ਼ਾਨ ਰਹਿੰਦਾ ਸੀ ਜਿਸ ਕਾਰਨ ਉਸ ਅਟੈਕ ਹੋਇਆ ਤੇ ਉਸ ਦੀ ਮੌਤ ਹੋ ਗਈ। ਲਵਪ੍ਰੀਤ ਦੀ ਮੌਤ ਦੀ ਖ਼ਬਰ ਸੁਣਦਿਆਂ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।