Home » ਪੰਜਾਬ ਕੈਬਨਿਟ ਦੀ ਮੀਟਿੰਗ ਹੋਵੇਗੀ 13 ਨੂੰ, ਬਜਟ ਸੈਸ਼ਨ ਬੁਲਾਉਣ ਨੂੰ ਮਿਲ ਸਕਦੀ ਹੈ ਮਨਜ਼ੂਰੀ…
Home Page News India India News

ਪੰਜਾਬ ਕੈਬਨਿਟ ਦੀ ਮੀਟਿੰਗ ਹੋਵੇਗੀ 13 ਨੂੰ, ਬਜਟ ਸੈਸ਼ਨ ਬੁਲਾਉਣ ਨੂੰ ਮਿਲ ਸਕਦੀ ਹੈ ਮਨਜ਼ੂਰੀ…

Spread the news

ਪੰਜਾਬ ਸਰਕਾਰ ਨੇ 13 ਮਾਰਚ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਮਾਰਚ ਦੇ ਤੀਜੇ ਹਫ਼ਤੇ ਬਜਟ ਸੈਸ਼ਨ ਬੁਲਾਉਣ ਦੀ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਬਜਟ ਸੈਸ਼ਨ 20 ਜਨਵਰੀ ਦੇ ਆਸਪਾਸ ਬੁਲਾਇਆ ਜਾਵੇਗਾ ਜਿਸ ਵਿੱਚ ਰਾਜਪਾਲ ਦਾ ਭਾਸ਼ਣ ਹੋਵੇਗਾ ਅਤੇ 24 ਜਾਂ 25 ਮਾਰਚ ਨੂੰ ਬਜਟ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਪ੍ਰੋਗਰਾਮ ਕੱਲ੍ਹ ਤੱਕ ਤਿਆਰ ਹੋ ਜਾਵੇਗਾ।