Home » ਕੈਂਟਰਬਰੀ ‘ਚ ਇੱਕ ਘਰ ਨੂੰ ਲੱਗੀ ਅੱ-ਗ,ਮੌਕੇ ‘ਤੇ ਪਹੁੰਚੀਆਂ ਐਮਰਜੈਂਸੀ ਸੇਵਾਵਾਂ…
Home Page News New Zealand Local News NewZealand

ਕੈਂਟਰਬਰੀ ‘ਚ ਇੱਕ ਘਰ ਨੂੰ ਲੱਗੀ ਅੱ-ਗ,ਮੌਕੇ ‘ਤੇ ਪਹੁੰਚੀਆਂ ਐਮਰਜੈਂਸੀ ਸੇਵਾਵਾਂ…

Spread the news

ਪੰਜਾਬ ਸਰਕਾਰ ਨੇ 13 ਮਾਰਚ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਮਾਰਚ ਦੇ ਤੀਜੇ ਹਫ਼ਤੇ ਬਜਟ ਸੈਸ਼ਨ ਬੁਲਾਉਣ ਦੀ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਬਜਟ ਸੈਸ਼ਨ 20 ਜਨਵਰੀ ਦੇ ਆਸਪਾਸ ਬੁਲਾਇਆ ਜਾਵੇਗਾ ਜਿਸ ਵਿੱਚ ਰਾਜਪਾਲ ਦਾ ਭਾਸ਼ਣ ਹੋਵੇਗਾ ਅਤੇ 24 ਜਾਂ 25 ਮਾਰਚ ਨੂੰ ਬਜਟ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਪ੍ਰੋਗਰਾਮ ਕੱਲ੍ਹ ਤੱਕ ਤਿਆਰ ਹੋ ਜਾਵੇਗਾ।