Home » ਮਾਟਾਮਾਟਾ ‘ਚ ਰੇਲ ਗੱਡੀ ਦੀ ਲਪੇਟ ‘ਚ ਆਉਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ…
Home Page News • New Zealand Local News • NewZealand

ਮਾਟਾਮਾਟਾ ‘ਚ ਰੇਲ ਗੱਡੀ ਦੀ ਲਪੇਟ ‘ਚ ਆਉਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ…

Spread the news

ਆਕਲੈਂਡ (ਬਲਜਿੰਦਰ ਸਿੰਘ) ਅੱਜ ਦੁਪਹਿਰ ਮਾਟਾਮਾਟਾ ‘ਚ ਰੇਲਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਵਿਅਕਤੀ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਜਾਣ ਦੀ ਖ਼ਬਰ ਹੈ।ਇਹ ਹਾਦਸਾ ਮਾਟਾਮਾਟਾ ਕਾਲਜ ਦੇ ਨੇੜੇ ਲਗਭਗ 3.15 ਵਜੇ ਵਾਪਰਿਆ।ਪੁਲਿਸ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।