Home » ਰੇਲ ਗੱਡੀ ਦੀ ਲਪੇਟ ‘ਚ ਆਉਣ ਕਾਰਨ ਇੱਕ ਨੌਜਵਾਨ ਵਿਦਿਆਰਥਣ ਦੀ ਹੋਈ ਮੌ,ਤ…
Home Page News • New Zealand Local News • NewZealand

ਰੇਲ ਗੱਡੀ ਦੀ ਲਪੇਟ ‘ਚ ਆਉਣ ਕਾਰਨ ਇੱਕ ਨੌਜਵਾਨ ਵਿਦਿਆਰਥਣ ਦੀ ਹੋਈ ਮੌ,ਤ…

Spread the news

ਆਕਲੈਂਡ (ਬਲਜਿੰਦਰ ਸਿੰਘ)ਬੀਤੇ ਕੱਲ੍ਹ ਦੁਪਹਿਰ ਮਾਟਾਮਾਟਾ ‘ਚ ਰੇਲਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਗੰਭੀਰ ਰੂਪ ਵਿੱਚ ਜ਼ਖਮੀ ਹੋਈ ਕਾਲਜ ਦੀ ਵਿਦਿਆਰਥਣ ਦੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਹੈ।ਇਹ ਹਾਦਸਾ ਮਾਟਾਮਾਟਾ ਕਾਲਜ ਦੇ ਨੇੜੇ ਲਗਭਗ 3.15 ਵਜੇ ਵਾਪਰਿਆ।ਪੁਲਿਸ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।