ਆਕਲੈਂਡ (ਬਲਜਿੰਦਰ ਸਿੰਘ)ਬੀਤੇ ਕੱਲ੍ਹ ਤਾਰਾਨਾਕੀ ਇਲਾਕੇ ਵਿੱਚ ਦੁਪਹਿਰ 2 ਵਜੇ ਦੇ ਕਰੀਬ ਨਿਊ ਪਲਾਈਮਾਊਥ ਨੇੜੇ ਮੇਨ ਨੌਰਥ ਰੋਡ ਓਨੇਰੋ (ਸਟੇਟ ਹਾਈਵੇਅ 3) ‘ਤੇ ਦੋ ਵਾਹਨਾਂ ਦੀ ਟੱਕਰ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ।ਇਹ ਜੋੜਾ ਇੱਕ ਵਾਹਨ ਵਿੱਚ ਮ੍ਰਿਤਕ ਪਾਇਆ ਗਿਆ।ਦੂਜੇ ਵਾਹਨ ਦੇ ਇੱਕ ਹੋਰ ਵਿਅਕਤੀ ਨੂੰ ਦਰਮਿਆਨੀ ਸੱਟਾਂ ਨਾਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
ਤਾਰਾਨਾਕੀ ‘ਚ ਵਾਪਰੇ ਹਾਦਸੇ ਦੌਰਾਨ ਦੋ ਲੋਕਾਂ ਦੀ ਮੌ,ਤ…
