Home » ਕੈਂਟਰਬਰੀ ‘ਚ ਦੋ ਵਾਹਨਾਂ ਵਿਚਕਾਰ ਵਾਪਰੇ ਹਾਦਸੇ ਵਿੱਚ 8 ਲੋਕ ਜ਼ਖ਼ਮੀ….
Home Page News • New Zealand Local News • NewZealand

ਕੈਂਟਰਬਰੀ ‘ਚ ਦੋ ਵਾਹਨਾਂ ਵਿਚਕਾਰ ਵਾਪਰੇ ਹਾਦਸੇ ਵਿੱਚ 8 ਲੋਕ ਜ਼ਖ਼ਮੀ….

Spread the news

ਆਕਲੈਂਡ (ਬਲਜਿੰਦਰ ਸਿੰਘ)ਕੈਂਟਰਬਰੀ ਦੇ ਆਕਸਫੋਰਡ ਵਿੱਚ ਦੋ ਵਾਹਨਾਂ ਦੀ ਟੱਕਰ ਜਿਸ ਵਿੱਚ ਇੱਕ ਟਰੱਕ ਅਤੇ ਇੱਕ ਵੈਨ ਸ਼ਾਮਲ ਦੱਸੀ ਜਾ ਰਹੀ ਹੈ ਤੋ ਬਾਅਦ ਮੌਕੇ ‘ਤੇ ਐਮਰਜੈਂਸੀ ਸੇਵਾਵਾਂ ਪਹੁੰਚੀਆਂ ਹਨ।
ਇਸ ਹਾਦਸੇ ਵਿੱਚ ਅੱਠ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ।ਹਾਦਸੇ ਸਬੰਧੀ ਜਾਂਚ ਚੱਲ ਰਹੀ ਹੈ।