ਆਕਲੈਂਡ (ਬਲਜਿੰਦਰ ਸਿੰਘ)ਬੀਤੀ ਰਾਤ ਮਾਰਟਨ ਨੇੜੇ ਸਟੇਟ ਹਾਈਵੇਅ 1 ‘ਤੇ ਇੱਕ ਕਾਰ ਅਤੇ ਟਰੱਕ ਵਿਚਕਾਰ ਹੋਈ ਟੱਕਰ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ।
ਐਮਰਜੈਂਸੀ ਸੇਵਾਵਾਂ ਨੂੰ ਰਾਤ 9.45 ਵਜੇ ਦੇ ਕਰੀਬ ਬੁਲਾਇਆ ਗਿਆ।
ਪੁਲਿਸ ਨੇ ਕਿਹਾ ਕਿ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਇਸ ਹਾਦਸੇ ਵਿੱਚ ਕੁੱਝ ਹੋਰ ਲੋਕ ਵੀ ਜ਼ਖ਼ਮੀ ਹੋਏ ਦੱਸੇ ਜਾ ਰਹੇ ਹਨ।
ਸਟੇਟ ਹਾਈਵੇਅ 1 ‘ਤੇ ਮਾਰਟਨ ਨਜ਼ਦੀਕ ਵਾਪਰੇ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌ,ਤ…
