Home » ਕੁਵੈਤ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਕਾਰਨ ਹੋਈ ਮੌ,ਤ…
Home Page News India India News World

ਕੁਵੈਤ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਕਾਰਨ ਹੋਈ ਮੌ,ਤ…

Spread the news

ਕੁਵੈਤ ਗਏ ਇਕ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਵੰਤ ਸਿੰਘ ਵਾਸੀ ਇੰਦਰਾ ਕਾਲੋਨੀ ਮੁਸਤਫਾਬਾਦ ਵਜੋਂ ਹੋਈ ਹੈ। ਬੀਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਹਰਵੰਤ ਸਿੰਘ 7 ਸਾਲ ਪਹਿਲਾਂ ਕੁਵੈਤ ’ਚ ਇਕ ਕੰਪਨੀ ’ਚ ਕੰਮ ਕਰਨ ਗਿਆ ਸੀ।ਡੇਢ ਮਹੀਨਾ ਪਹਿਲਾਂ ਹੀ ਆਪਣੀ ਛੁੱਟੀ ਤੋਂ ਵਾਪਸ ਗਿਆ ਸੀ। ਉਸ ਨੇ ਦੱਸਿਆ ਕਿ ਉਸ ਨੇ ਸ਼ੁੱਕਰਵਾਰ ਨੂੰ ਆਪਣੇ ਪੁੱਤਰ ਨਾਲ ਵੀਡੀਓ ਕਾਲ ’ਤੇ ਗੱਲ ਕੀਤੀ ਸੀ। ਸ਼ਨੀਵਾਰ ਨੂੰ ਫ਼ੋਨ ਆਇਆ ਕਿ ਹਰਵੰਤ ਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਹਰਵੰਤ ਦੀ ਲਾਸ਼ ਮੰਗਲਵਾਰ ਨੂੰ ਅੰਮ੍ਰਿਤਸਰ ਪਹੁੰਚੀ।