ਆਕਲੈਂਡ (ਬਲਜਿੰਦਰ ਸਿੰਘ) ਬ੍ਰਿਸਬੇਨ ਦੇ Bald Hills ਵਿੱਚ ਬੀਤੀ ਕੱਲ੍ਹ ਰਾਤ ਤਿੰਨ ਵਾਹਨਾਂ ਵਿਚਕਾਰ ਹੋਈ ਭਿਆਨਕ ਟੱਕਰ ਜਿਸ ਵਿੱਚ ਇੱਕ ਔਰਤ ਦੀ ਮੌਤ ਅਤੇ 10 ਹੋਰ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ।
ਪੁਲਿਸ ਨੇ ਦੱਸਿਆ ਕਿ ਹਾਦਸਾ ਰਾਤ 9:30 ਵਜੇ ਤੋ ਬਾਅਦ ਵਾਪਰਿਆ ਹੈ ਜਿਸ ਵਿੱਚ ਇੱਕ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਸ ਹਾਦਸੇ ਵਿੱਚ 10 ਹੋਰ ਵਿਅਕਤੀ ਜ਼ਖ਼ਮੀ ਹੋਏ, ਜਿਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਹੈ।
ਬ੍ਰਿਸਬੇਨ ‘ਚ ਵਾਪਰੇ ਭਿ ਆ ਨ ਕ ਸੜਕ ਹਾਦਸੇ ਵਿੱਚ ਇੱਕ ਔਰਤ ਦੀ ਮੌ+ਤ ਅਤੇ ਦਰਜਨ ਦੇ ਕਰੀਬ ਜ਼ਖ਼ਮੀ…

Add Comment