Home » ਕੈਂਟਰਬਰੀ ‘ਚ ਵਾਪਰੇ ਸੜਕ ਹਾਦਸੇ ਦੌਰਾਨ ਇਕ ਦੀ ਮੌ,ਤ ਦੂਜਾ ਗੰਭੀਰ ਜ਼ਖ਼ਮੀ…
Home Page News • New Zealand Local News • NewZealand

ਕੈਂਟਰਬਰੀ ‘ਚ ਵਾਪਰੇ ਸੜਕ ਹਾਦਸੇ ਦੌਰਾਨ ਇਕ ਦੀ ਮੌ,ਤ ਦੂਜਾ ਗੰਭੀਰ ਜ਼ਖ਼ਮੀ…

Spread the news

ਆਕਲੈਂਡ (ਬਲਜਿੰਦਰ ਸਿੰਘ) ਕੈਂਟਰਬਰੀ ‘ਚ ਲੇਕ ਸਮਨਰ ਰੋਡ ‘ਤੇ ਇੱਕ ਕਾਰ ਦੇ ਪਲਟਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਅਤੇ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ।ਕੈਂਟਰਬਰੀ ਹਾਦਸੇ ਲਈ ਐਮਰਜੈਂਸੀ ਸੇਵਾਵਾਂ ਨੂੰ ਬੀਤੇ ਕੱਲ ਸਵੇਰੇ 11.30 ਵਜੇ ਬੁਲਾਇਆ ਗਿਆ।ਹਾਟੋ ਹੋਨ ਸੇਂਟ ਜੌਨ ਨੇ ਕਿਹਾ ਕਿ ਇੱਕ ਹੈਲੀਕਾਪਟਰ ਅਤੇ ਓਪਰੇਸ਼ਨ ਮੈਨੇਜਰ ਘਟਨਾ ਸਥਾਨ ‘ਤੇ ਪਹੁੰਚੇ।ਇੱਕ ਮਰੀਜ਼, ਜਿਸਦੀ ਹਾਲਤ ਗੰਭੀਰ ਸੀ, ਨੂੰ ਕ੍ਰਾਈਸਟਚਰਚ ਹਸਪਤਾਲ ਲਿਜਾਇਆ ਗਿਆ।