Home » ਪਾਪਾਕੁਰਾ ‘ਚ ਵਾਪਰੇ ਸੜਕ ਹਾਦਸੇ ਦੌਰਾਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ…
Home Page News • New Zealand Local News • NewZealand

ਪਾਪਾਕੁਰਾ ‘ਚ ਵਾਪਰੇ ਸੜਕ ਹਾਦਸੇ ਦੌਰਾਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ…

Spread the news

ਆਕਲੈਂਡ (ਬਲਜਿੰਦਰ ਸਿੰਘ) ਦੱਖਣੀ ਆਕਲੈਂਡ ਦੇ ਉਪਨਗਰ ਪਾਪਾਕੁਰਾ ਵਿੱਚ ਇੱਕ ਮੋਟਰ ਵਾਹਨ ਹਾਦਸੇ ਵਿੱਚ ਇੱਕ ਵਿਅਕਤੀ ਦੇ ਗੰਭੀਰ ਹਾਲਤ ਵਿੱਚ ਜ਼ਖਮੀ ਹੋ ਜਾਣ ਦੀ ਖਬਰ ਹੈ। ਪੁਲਿਸ ਬੁਲਾਰੇ ਨੇ ਕਿਹਾ ਕਿ ਐਮਰਜੈਂਸੀ ਸੇਵਾਵਾਂ ਨੂੰ ਦੁਪਹਿਰ 2.15 ਵਜੇ ਦੇ ਕਰੀਬ ਕੋਸਗ੍ਰੇਵ ਅਤੇ ਕਲੀਵੇਡਨ ਰੋਡ ਦੇ ਚੌਰਾਹੇ ‘ਤੇ ਇੱਕ ਕਾਰ ਅਤੇ ਇੱਕ ਪੈਦਲ ਜਾ ਰਹੇ ਵਿਅਕਤੀ ਦਰਮਿਆਨ ਵਾਪਰੇ ਹਾਦਸੇ ਵਾਰੇ ਸੂਚਨਾ ਮਿਲੀ ਸੀ।ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਆਕਲੈਂਡ ਸਿਟੀ ਹਸਪਤਾਲ ਲੁਹਾਇਆ ਗਿਆ ਹੈ।