Home » ਤੀਜੀ ਵਾਰ ਮੇਰੀ ਚੋਣ ਲੜਨ ਦੀ ਕੋਈ ਵੀ ਯੋਜਨਾ ਨਹੀਂ ਹੈ- ਡੋਨਾਲਡ ਟਰੰਪ…
Home Page News World World News

ਤੀਜੀ ਵਾਰ ਮੇਰੀ ਚੋਣ ਲੜਨ ਦੀ ਕੋਈ ਵੀ ਯੋਜਨਾ ਨਹੀਂ ਹੈ- ਡੋਨਾਲਡ ਟਰੰਪ…

Spread the news

 ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦਾ ਅਮਰੀਕੀ ਰਾਸ਼ਟਰਪਤੀ ਦੇ ਵਜੋਂ ਤੀਜੀ ਵਾਰ ਚੋਣ ਲੜਨ ਦਾ ਕੋਈ ਵੀ  ਇਰਾਦਾ ਨਹੀਂ ਹੈ। ਐਨਬੀਸੀ ਨਿਊਜ਼ ਦੇ ਨਾਲ ਇੱਕ ਇੰਟਰਵਿਊ ਵਿੱਚ, ਉਸਨੇ ਕਿਹਾ ਕਿ ਉਸਨੇ ਇਸ ਬਾਰੇ ਨਹੀਂ ਸੋਚਿਆ ਸੀ। ਉਸਨੇ ਕਿਹਾ ਕਿ ਉਹ ਚਾਹੁੰਦਾ ਹੈ ਕਿ ਅਗਲੇ ਚਾਰ ਸਾਲ ਮੇਰੇ ਰਾਜ ਲੋਕਾਂ ਲਈ ਅੱਛੇ ਦਿਨ ਹੋਣਗੇ, ਟਰੰਪ ਨੇ ਕਿਹਾ ਕਿ ਉਹ ਉਹਨਾਂ ਨਤੀਜਿਆਂ ਨੂੰ ਇੱਕ ਆਪਣੀ ਮਹਾਨ ਰਿਪਬਲਿਕਨ ਪਾਰਟੀ ਨੂੰ ਸੌਂਪਣਾ ਚਾਹੁੰਦਾ ਹੈ।