ਭਾਰਤੀ ਕ੍ਰਿਕਟਰ ਮੁਹੰਮਦ ਸ਼ਮੀ ਨੂੰ ਇੱਕ ਧਮਕੀ ਭਰਿਆ ਮੇਲ ਭੇਜਿਆ ਗਿਆ ਹੈ। ਐਤਵਾਰ ਸ਼ਾਮ ਨੂੰ ਰਾਜਪੂਤ ਸਿੰਧਰ ਨਾਮ ਦੇ ਇੱਕ ਨੌਜਵਾਨ ਨੇ ਮੁਹੰਮਦ ਸ਼ਮੀ ਦੇ ਮੇਲ ਆਈਡੀ ‘ਤੇ ਇੱਕ ਈਮੇਲ ਭੇਜਿਆ ਜਿਸ ਵਿੱਚ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਮੁਹੰਮਦ ਸ਼ਮੀ ਇਸ ਸਮੇਂ ਸਨਰਾਈਜ਼ਰਜ਼ ਹੈਦਰਾਬਾਦ ਟੀਮ ਨਾਲ ਜੁੜੇ ਹੋਏ ਹਨ ਅਤੇ ਆਈਪੀਐਲ ਖੇਡ ਰਹੇ ਹਨ।ਧਮਕੀ ਭਰੀ ਮੇਲ ਮਿਲਣ ਤੋਂ ਬਾਅਦ, ਉਸਨੇ ਆਪਣੇ ਵੱਡੇ ਭਰਾ ਹਸੀਬ ਅਹਿਮਦ ਨੂੰ ਇਸ ਬਾਰੇ ਸੂਚਿਤ ਕੀਤਾ। ਜਿਸ ਤੋਂ ਬਾਅਦ ਸੋਮਵਾਰ ਨੂੰ ਮੁਹੰਮਦ ਹਸੀਬ ਨੇ ਐਸਪੀ ਅਮਿਤ ਕੁਮਾਰ ਆਨੰਦ ਨਾਲ ਮੁਲਾਕਾਤ ਕੀਤੀ ਅਤੇ ਸ਼ਿਕਾਇਤ ਦਰਜ ਕਰਵਾਈ। ਇਸ ਮਾਮਲੇ ਵਿੱਚ, ਸਾਈਬਰ ਪੁਲਿਸ ਸਟੇਸ਼ਨ ਨੇ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਕ੍ਰਿਕਟਰ ਮੁਹੰਮਦ ਸ਼ਮੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੁਲਿਸ ਨੇ ਸ਼ੁਰੂ ਕੀਤੀ ਜਾਂਚ…
2 months ago
1 Min Read

You may also like
dailykhabar
Topics
- Articules12
- Autos6
- Celebrities96
- COMMUNITY FOCUS7
- Deals11
- Entertainment142
- Entertainment161
- Fashion22
- Food & Drinks77
- Health347
- Home Page News7,121
- India4,282
- India Entertainment126
- India News2,853
- India Sports222
- KHABAR TE NAZAR3
- LIFE66
- Movies46
- Music81
- New Zealand Local News2,236
- NewZealand2,527
- Punjabi Articules7
- Religion929
- Sports212
- Sports211
- Technology31
- Travel54
- Uncategorized41
- World1,912
- World News1,664
- World Sports203