Home » ਮੈਨੁਰੇਵਾਂ ‘ਚ ਇੱਕ ਵਿਅਕਤੀ ਦੀ ਮੌ,ਤ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਕ ਤ ਲ ਦੀ ਜਾਂਚ ਜਾਰੀ…
Home Page News • New Zealand Local News • NewZealand

ਮੈਨੁਰੇਵਾਂ ‘ਚ ਇੱਕ ਵਿਅਕਤੀ ਦੀ ਮੌ,ਤ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਕ ਤ ਲ ਦੀ ਜਾਂਚ ਜਾਰੀ…

Spread the news


ਆਕਲੈਂਡ (ਬਲਜਿੰਦਰ ਸਿੰਘ) ਅੱਜ ਸਵੇਰੇ ਮੈਨੂਰੇਵਾ ਵਿੱਚ ਇੱਕ ਵਿਅਕਤੀ ਦੀ ਮੌਤ ਤੋਂ ਬਾਅਦ ਪੁਲਿਸ ਵੱਲੋਂ ਕਤਲ ਦੀ ਜਾਂਚ ਸ਼ੁਰੂ ਕੀਤੀ ਗਈ ਹੈ।ਇੱਕ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਦੀ ਰਿਪੋਰਟ ਤੋਂ ਬਾਅਦ ਸਵੇਰੇ 10 ਵਜੇ ਦੇ ਕਰੀਬ ਮਾਹੀਆ ਰੋਡ ਦੀ ਇੱਕ ਜਾਇਦਾਦ ‘ਤੇ ਐਮਰਜੈਂਸੀ ਸੇਵਾਵਾਂ ਨੂੰ ਬੁਲਾਇਆ ਗਿਆ ਸੀ ਅਤੇ ਮੌਕੇ ‘ਤੇ ਇੱਕ ਵਿਅਕਤੀ ਗੰਭੀਰ ਹਾਲਤ ਵਿੱਚ ਪਾਇਆ ਗਿਆ ਜਿਸ ਨੂੰ ਸੀਐਮਰਜੈਂਸੀ ਸੇਵਾਵਾਂ ਵੱਲੋਂ ਮੁੱਢਲੀ ਸਹਾਇਤਾ ਦਿੱਤੀ ਗਈ ਪਰ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਪੁਲਿਸ ਵੱਲੋਂ ਹੁਣ ਇਸ ਮਾਮਲੇ ਵਿੱਚ ਕਤਲ ਦੀ ਜਾਂਚ ਕਰ ਰਹੀ ਹੈ ਘਟਨਾ ਸਬੰਧੀ ਪੁੱਛਗਿੱਛ ਜਾਰੀ ਹੈ।