ਆਕਲੈਂਡ (ਬਲਜਿੰਦਰ ਸਿੰਘ) ਹੈਮਿਲਟਨ ਦਾ ਨੌਰਟਨ ਰੋਡ ਬੀਤੀ ਰਾਤ ਦੋ ਵਾਹਨਾਂ ਦੀ ਭਿਆਨਕ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ।ਐਮਰਜੈਂਸੀ ਸੇਵਾਵਾਂ ਨੂੰ ਹਾਦਸੇ ਬਾਰੇ ਕੱਲ੍ਹ ਸ਼ਾਮ 4.30 ਵਜੇ ਦੇ ਕਰੀਬ ਸੂਚਿਤ ਕੀਤਾ ਗਿਆ
ਸੀ।ਦੁੱਖ ਦੀ ਗੱਲ ਹੈ ਕਿ ਐਮਰਜੈਂਸੀ ਸੇਵਾਵਾਂ ਦੇ ਵਧੀਆ ਯਤਨਾਂ ਦੇ ਬਾਵਜੂਦ, ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਪੁਲਿਸ ਨੇ ਕਿਹਾ ਕਿ ਹਾਦਸੇ ਦੇ ਹਾਲਾਤਾਂ ਦੀ ਜਾਂਚ ਜਾਰੀ ਹੈ।
ਹਮਿਲਟਨ ‘ਚ ਵਾਪਰੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌ,ਤ….

Add Comment