ਆਕਲੈਂਡ (ਬਲਜਿੰਦਰ ਸਿੰਘ) ਨੇਪੀਅਰ ਵਿੱਚ ਬੀਤੀ ਰਾਤ ਇੱਕ ਘਰ ਨੂੰ ਅੱਗ ਲੱਗ ਜਾਣ ਦੀ ਖ਼ਬਰ ਹੈ।ਫਾਇਰ ਐਂਡ ਐਮਰਜੈਂਸੀ ਨਿਊਜ਼ੀਲੈਂਡ ਦੇ ਬੁਲਾਰੇ ਨੇ ਕਿਹਾ ਕਿ ਐਤਵਾਰ ਸ਼ਾਮ 7.30 ਵਜੇ ਦੇ ਕਰੀਬ ਦੋ ਟਰੱਕਾਂ ਨੂੰ ਓਨੇਕਾਵਾ ਪਤੇ ‘ਤੇ ਬੁਲਾਇਆ ਗਿਆ
ਸੀ ਜਿੱਥੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ ਗਿਆ।ਘਰ ਵਿੱਚ ਮੌਜੂਦ ਲੋਕਾਂ ਨੂੰ ਸੁਰੱਖਿਅਤ ਕੱਢ ਲਿਆ ਗਿਆ।ਅੱਗ ਲੱਗਣ ਦੇ ਕਾਰਨਾਂ ਨੂੰ ਸ਼ੱਕੀ ਮੰਨਿਆ ਜਾ ਰਿਹਾ ਹੈ ਅਤੇ ਇੱਕ ਫਾਇਰ ਇਨਵੈਸਟੀਗੇਟਰ ਅਤੇ ਪੁਲਿਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਨੇਪੀਅਰ ‘ਚ ਇੱਕ ਘਰ ਨੂੰ ਲੱਗੀ ਭਿਆਨਕ ਅੱ+ਗ…..

Add Comment