ਪੰਜਾਬ ’ਚੋਂ ਚੁਣ ਕੇ ਦੇਸ਼ ਦੀ ਲੋਕ ਸਭਾ ’ਚ ਗਏ ਇਕ ਮੈਂਬਰ ਪਾਰਲੀਮੈਂਟ ਨੂੰ ਪਿਛਲੇ 16 ਸਾਲਾਂ ’ਚ ਪਹਿਲੀ ਵਾਰ ਸੰਸਦ ਰਤਨ ਐਵਾਰਡ ਲਈ ਚੁਣਿਆ ਗਿਆ ਹੈ। ਜਲੰਧਰ ਲੋਕ ਸਭਾ ਹਲਕੇ ਤੋਂ ਭਾਰੀ ਬਹੁਮਤ ਨਾਲ ਜਿੱਤ ਕੇ ਦੇਸ਼ ਦੀ ਲੋਕ ਸਭਾ ’ਚ ਪਹੁੰਚ ਕੇ ਲੋਕਾਂ ਦੀ ਆਵਾਜ਼ ਬਣੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੰਸਦ ਰਤਨ ਐਵਾਰਡ ਲਈ ਚੁਣਿਆ ਗਿਆ ਹੈ।ਦੇਸ਼ ਦੇ ਮਰਹੂਮ ਰਾਸ਼ਟਰਪਤੀ ਡਾ. ਏਪੀਜੇ ਅਬਦੁਲ ਕਲਾਮ ਦੀ ਅਗਵਾਈ ’ਚ ਸੰਨ 2010 ’ਚ ਸ਼ੁਰੂ ਪ੍ਰਾਈਮ ਪੁਆਇੰਟ ਫਾਉਂਡੇਸ਼ਨ ਵੱਲੋਂ ਸ਼ੁਰੂ ਕੀਤੇ ਗਏ ਇਸ ਐਵਾਰਡ ਲਈ ਇਸ ਵਾਰ 17 ਮੈਂਬਰ ਪਾਰਲੀਮੈਂਟਾਂ ਤੇ ਦੋ ਲੋਕ ਸਭਾ ਦੀਆਂ ਸਥਾਈ ਕਮੇਟੀਆਂ ਦੇ ਚੇਅਰਮੈਨਾਂ ਨੂੰ ਚੁਣਿਆ ਗਿਆ ਹੈ ਜਿਸ ’ਚ ਖੇਤੀਬਾੜੀ ਤੇ ਕਿਸਾਨ ਭਲਾਈ ਕਮੇਟੀ ਦੇ ਚੇਅਰਮੈਨ ਵਜੋਂ ਸੇਵਾਵਾਂ ਨਿਭਾ ਰਹੇ ਚਰਨਜੀਤ ਸਿੰਘ ਚੰਨੀ ਦੀ ਕਿਸਾਨਾਂ ਤੇ ਖੇਤ ਮਜ਼ਦੂਰਾਂ ਪੱਖੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਉਨਾਂ ਦੀ ਇਸ ਉੱਤਮ ਐਵਾਰਡ ਲਈ ਚੋਣ ਕੀਤੀ ਗਈ ਹੈ।
ਮੈਂਬਰ ਪਾਰਲੀਮੈਂਟ ਚਰਨਜੀਤ ਚੰਨੀ ਨੂੰ ਮਿਲੇਗਾ ਸੰਸਦ ਰਤਨ ਐਵਾਰਡ…
May 19, 2025
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












