ਆਕਲੈਂਡ (ਬਲਜਿੰਦਰ ਸਿੰਘ)ਸਟੇਟ ਹਾਈਵੇ ‘ਤੇ ਅੱਜ ਸਵੇਰੇ ਦੋ ਵਾਹਨਾਂ ਵਿਚਕਾਰ ਹੋਈ ਟੱਕਰ ਵਿੱਚ ਦੋ ਲੋਕਾਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ।ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।ਸਵੇਰੇ 6 ਵਜੇ ਤੋਂ ਬਾਅਦ ਹੋਈ ਦੋ ਵਾਹਨਾਂ ਦੀ ਟੱਕਰ ਤੋਂ ਬਾਅਦ ਦੋਵਾਂ ਦਿਸ਼ਾਵਾਂ ਵਿੱਚ ਕਈ ਕਿਲੋਮੀਟਰ ਤੱਕ ਆਵਾਜਾਈ ਰੋਕ ਦਿੱਤੀ ਗਈ ਸੀ।
ਸਟੇਟ ਹਾਈਵੇ ‘ਤੇ ਦੋ ਵਾਹਨਾਂ ਵਿਚਕਾਰ ਹੋਈ ਟੱਕਰ ਵਿੱਚ ਦੋ ਵਿਅਕਤੀ ਜ਼ਖ਼ਮੀ…

Add Comment