Home » ਰੋਟੋਰੂਆ ‘ਚ ਕੁੱਝ ਵਾਹਨਾਂ ਵਿਚਕਾਰ ਵਾਪਰਿਆ ਹਾਦਸਾ…
Home Page News New Zealand Local News NewZealand

ਰੋਟੋਰੂਆ ‘ਚ ਕੁੱਝ ਵਾਹਨਾਂ ਵਿਚਕਾਰ ਵਾਪਰਿਆ ਹਾਦਸਾ…

Spread the news

ਆਕਲੈਂਡ (ਬਲਜਿੰਦਰ ਸਿੰਘ) ਰੋਟੋਰੂਆ ਦੇ ਸੀਬੀਡੀ ਵਿੱਚ ਤਿੰਨ ਵਾਹਨਾਂ ਦੀ ਟੱਕਰ ਤੋਂ ਬਾਅਦ ਇੱਕ ਕਾਰ ਦੇ ਦੁਕਾਨ ਨਾਲ ਜਾ ਟਕਰਾਉਣ ਦੀ ਖ਼ਬਰ ਹੈ।ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਸਵੇਰੇ 11.40 ਵਜੇ ਤਿੰਨ ਵਾਹਨਾਂ ਦੀ ਟੱਕਰ ਦੀ ਰਿਪੋਰਟ ਮਿਲੀ, ਜਿੱਥੇ ਇੱਕ ਵਾਹਨ ਫੈਂਟਨ ਸਟ੍ਰੀਟ ਦੀ ਇਮਾਰਤ ਨਾਲ ਟਕਰਾ ਗਿਆ ਸੀ।
ਪੁਲਿਸ ਦੇ ਇੱਕ ਬੁਲਾਰੇ ਨੇ ਕਿਹਾ ਕਿ ਇਸ ਹਾਦਸੇ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ।ਪੁਲਿਸ ਹਾਦਸੇ ਦੇ ਹਾਲਾਤਾਂ ਦੀ ਜਾਂਚ ਕਰ ਰਹੀ ਹੈ।

About the author

dailykhabar

Add Comment

Click here to post a comment